11-01-2022

11-01-2022

January 11, 2022 By Comments Off

                                                        ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥